ਪੰਜਾਬ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 7,000 ਤੋਂ ਵੱਧ ਹੋ ਗਏ ਹਨ, ਜਦੋਂਕਿ ਸੋਮਵਾਰ ਨੂੰ 418 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਿਹਾ।
ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਹੋਰ ਵਾਧਾ
RELATED ARTICLES