HomePunjabi NewsLiberal Breakingਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਹੋਰ ਵਾਧਾ

ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਹੋਰ ਵਾਧਾ

ਪੰਜਾਬ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 7,000 ਤੋਂ ਵੱਧ ਹੋ ਗਏ ਹਨ, ਜਦੋਂਕਿ ਸੋਮਵਾਰ ਨੂੰ 418 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਿਹਾ।

RELATED ARTICLES

Most Popular

Recent Comments