Monday, July 8, 2024
HomePunjabi Newsਪੰਜਾਬ ਵਿੱਚ ਸ਼ੀਤ ਲਹਿਰ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਸ਼ੀਤ ਲਹਿਰ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਐਤਵਾਰ ਨੂੰ ਵੀ ਠੰਢ ਦਾ ਕਹਿਰ ਜਾਰੀ ਰਿਹਾ ਅਤੇ ਸਵੇਰੇ ਕਈ ਥਾਵਾਂ ’ਤੇ  ਧੁੰਦ ਕਾਰਨ ਦ੍ਰਿਸ਼ਟਤਾ ਪ੍ਰਭਾਵਤ  ਹੋਈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਵੀ ਠੰਢੀਆਂ ਰਾਤਾਂ ਰਹੀਆਂ ਅਤੇ ਘੱਟੋ ਘੱਟ ਤਾਪਮਾਨ ਲੜੀਵਾਰ 6.5 ਡਿਗਰੀ ਸੈਲਸੀਅਸ, 7 ਡਿਗਰੀ ਸੈਲਸੀਅਸ, 6.2 ਡਿਗਰੀ ਸੈਲਸੀਅਸ, 7 ਡਿਗਰੀ ਸੈਲਸੀਅਸ ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

RELATED ARTICLES

Most Popular

Recent Comments