HomePunjabi NewsLiberal Breakingਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ...

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ: ਅੰਮ੍ਰਿਤਸਰ ਵੇਅਰਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਵਿੱਚ ਭਾਰੀ ਹੰਗਾਮਾ ਹੋਇਆ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵਧ ਰਹੇ ਵਿਰੋਧੀ ਧਿਰ ਦੇ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਧੱਕਾ-ਮੁੱਕੀ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

RELATED ARTICLES

Most Popular

Recent Comments