Wednesday, July 3, 2024
HomePunjabi NewsLiberal Breakingਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਤੋਂ ਵੀਡਿਉ ਕਾਲ ਵਾਇਰਲ, ਮਚਿਆ ਹੜਕੰਪ

ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਤੋਂ ਵੀਡਿਉ ਕਾਲ ਵਾਇਰਲ, ਮਚਿਆ ਹੜਕੰਪ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ, ਬਦਨਾਮ ਗੈਂਗਸਟਰ ਲਾਰੈਂਸ ਦੀ 17 ਸੈਕਿੰਡ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ‘ਚ ਉਹ ਪਾਕਿਸਤਾਨ ਦੇ ਬਦਨਾਮ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦੀ ਹੈ।

RELATED ARTICLES

Most Popular

Recent Comments