ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਅਮਰੀਕਾ ‘ਚ ਗ੍ਰਿਫਤਾਰੀ ਦੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਅਤੇ ਮੁੰਬਈ ਪੁਲਸ ਨੇ ਅਜੇ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਅਮਰੀਕਾ ਨੇ ਦੋ ਹਫਤੇ ਪਹਿਲਾਂ ਅਨਮੋਲ ਬਿਸ਼ਨੋਈ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ‘ਚ ਗ੍ਰਿਫਤਾਰ
RELATED ARTICLES