HomePunjabi NewsLiberal Breakingਗੈਸ ਸੰਕਟ 'ਤੇ 'ਆਪ' ਦਾ ਹੱਲਾ-ਬੋਲ: ਚੰਡੀਗੜ੍ਹ ਦੇ ਸੈਕਟਰ-17 'ਚ ਸਿਲੰਡਰਾਂ ਨੂੰ...

ਗੈਸ ਸੰਕਟ ‘ਤੇ ‘ਆਪ’ ਦਾ ਹੱਲਾ-ਬੋਲ: ਚੰਡੀਗੜ੍ਹ ਦੇ ਸੈਕਟਰ-17 ‘ਚ ਸਿਲੰਡਰਾਂ ਨੂੰ ਹਾਰ ਪਾ ਕੇ ਕੇਂਦਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਇਜ਼ਰਾਈਲ-ਈਰਾਨ ਜੰਗ ਕਾਰਨ ਪੈਦਾ ਹੋਏ ਗੈਸ ਸੰਕਟ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਸੈਕਟਰ-17 ਪਲਾਜ਼ਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ‘ਆਪ’ ਵਾਲੰਟੀਅਰਾਂ ਨੇ ਰੇਹੜੀਆਂ ‘ਤੇ ਸਿਲੰਡਰ ਰੱਖ ਕੇ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਦੀਆਂ ਕੀਮਤਾਂ ਅਤੇ ਕਿੱਲਤ ਦਾ ਮਜ਼ਾਕ ਉਡਾਇਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

RELATED ARTICLES

Most Popular

Recent Comments