Tuesday, July 16, 2024
HomePunjabi NewsLiberal Breakingਗੌਤਮ ਗੰਭੀਰ ਦਾ ਭਾਰਤੀ ਕ੍ਰਿਕਟ ਟੀਮ ਦਾ ਕੋਚ ਬਣਨਾ ਤੈਅ

ਗੌਤਮ ਗੰਭੀਰ ਦਾ ਭਾਰਤੀ ਕ੍ਰਿਕਟ ਟੀਮ ਦਾ ਕੋਚ ਬਣਨਾ ਤੈਅ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਗੌਤਮ ਗੰਭੀਰ ਦਾ ਭਾਰਤੀ ਟੀਮ ਦਾ ਮੁੱਖ ਕੋਚ ਬਣਨਾ ਲਗਭਗ ਤੈਅ ਹੈ। ਆਈਪੀਐਲ ਫਰੈਂਚਾਇਜ਼ੀ ਦੇ ਮਾਲਕ ਨੇ ਕ੍ਰਿਕਬਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੰਭੀਰ ਦਾ ਕੋਚ ਬਣਨਾ ਲਗਭਗ ਤੈਅ ਹੈ ਅਤੇ ਇਸ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

RELATED ARTICLES

Most Popular

Recent Comments