ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖ ਸਮੂਹਾਂ ਦੇ ਇਤਰਾਜ਼ਾਂ ਤੋਂ ਬਾਅਦ ਇਸ ਪਰੇਡ ਨੂੰ ਰੱਦ ਕਰ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਲਿਖਿਆ ਕਿ ਉਨ੍ਹਾਂ ਦੇ ਮੈਂਬਰਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਰੱਦ
RELATED ARTICLES