HomePunjabi NewsLiberal Breakingਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਰੱਦ

ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਰੱਦ

ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖ ਸਮੂਹਾਂ ਦੇ ਇਤਰਾਜ਼ਾਂ ਤੋਂ ਬਾਅਦ ਇਸ ਪਰੇਡ ਨੂੰ ਰੱਦ ਕਰ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਲਿਖਿਆ ਕਿ ਉਨ੍ਹਾਂ ਦੇ ਮੈਂਬਰਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

RELATED ARTICLES

Most Popular

Recent Comments