ਜਰਮਨ ਚਾਂਸਲਰ ਓਲਾਫ ਸਕੋਲਜ਼ ਦੀ ਭਾਰਤ ਯਾਤਰਾ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਆਪਣੇ ਘਰ ‘ਤੇ ਨਿੱਘਾ ਸਵਾਗਤ ਕੀਤਾ। ਦੋਵੇਂ ਨੇ ਰੱਖਿਆ, ਵਪਾਰ, ਅਤੇ ਸਵੱਛ ਊਰਜਾ ਖੇਤਰਾਂ ਸਬੰਧੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸਕੋਲਜ਼ ਦੇਰ ਰਾਤ ਦਿੱਲੀ ਪਹੁੰਚੇ, ਜਿੱਥੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਰਮਨ ਚਾਂਸਲਰ ਓਲਾਫ ਸਕੋਲਜ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES