HomePunjabi NewsLiberal Breakingਜਰਮਨ ਚਾਂਸਲਰ ਓਲਾਫ ਸਕੋਲਜ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਜਰਮਨ ਚਾਂਸਲਰ ਓਲਾਫ ਸਕੋਲਜ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਜਰਮਨ ਚਾਂਸਲਰ ਓਲਾਫ ਸਕੋਲਜ਼ ਦੀ ਭਾਰਤ ਯਾਤਰਾ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਆਪਣੇ ਘਰ ‘ਤੇ ਨਿੱਘਾ ਸਵਾਗਤ ਕੀਤਾ। ਦੋਵੇਂ ਨੇ ਰੱਖਿਆ, ਵਪਾਰ, ਅਤੇ ਸਵੱਛ ਊਰਜਾ ਖੇਤਰਾਂ ਸਬੰਧੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸਕੋਲਜ਼ ਦੇਰ ਰਾਤ ਦਿੱਲੀ ਪਹੁੰਚੇ, ਜਿੱਥੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਉਨ੍ਹਾਂ ਦਾ ਸਵਾਗਤ ਕੀਤਾ।

RELATED ARTICLES

Most Popular

Recent Comments