ਅੰਮ੍ਰਿਤਸਰ ‘ਚ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਜਥੇਦਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਿੱਖਾਂ ਦੇ ਖਿਲਾਫ ਰਹੀ ਹੈ। ਸਰਕਾਰ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਦੋਹਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲਣ ਪਹੁੰਚੇ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ।
ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ
RELATED ARTICLES


