HomePunjabi NewsLiberal Breakingਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਕੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ “ਜਿੰਨਾ ਚਿਰ ਅਕਾਲ ਪੁਰਖ ਸੇਵਾ ਲੈ ਰਹੇ ਹਨ, ਮੈਂ ਸੇਵਾ ਕਰਦਾ ਰਹਾਂਗਾ। ਜਦੋਂ ਅਕਾਲ ਪੁਰਖ ਦਾ ਹੁਕਮ ਹੋਵੇਗਾ, ਮੈਂ ਸੇਵਾ ਤਿਆਗ ਦਿਆਂਗਾ।”

RELATED ARTICLES

Most Popular

Recent Comments