HomePunjabi NewsLiberal Breakingਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਭਾਰਤ ਦੇ ਸਾਬਕਾ ਮੁੱਖ ਮੰਤਰੀ ਡਾ: ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੀਤੀ ਗਈ ਹੈ। ਪੰਜ ਤਖ਼ਤਾਂ ਵਿੱਚੋਂ ਇੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਤਿਮ ਅਰਦਾਸ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

RELATED ARTICLES

Most Popular

Recent Comments