ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਤਾਂ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲਿਆ। ਉਨ੍ਹਾਂ ਯੂਪੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਸੰਗਤ ਵੱਲੋਂ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।
ਗਿਆਨੀ ਰਘਬੀਰ ਸਿੰਘ ਨੇ ਯੂਪੀ ਦੇ ਸੀਐਮ ਯੋਗੀ ਨੂੰ ਦਿੱਤਾ ਅਲਟੀਮੇਟਮ, ਜਾਣੋ ਕਿਉਂ
RELATED ARTICLES