ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਚੋਣਾਂ ਲਈ ਬਲਾਤਕਾਰੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਇਹ ਕਿਹੋ ਜਿਹਾ ਇਨਸਾਫ ਹੈ ਜਿਸ ਕਾਰਨ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਡੇਰਾ ਮੁਖੀ ਨੂੰ ਪੇਰੋਲ ਮਿਲਣ ਤੇ ਗਿਆਨੀ ਰਘਬੀਰ ਸਿੰਘ ਨੇ ਚੁੱਕੇ ਸਵਾਲ
RELATED ARTICLES