HomePunjabi NewsLiberal Breakingਡੇਰਾ ਮੁਖੀ ਨੂੰ ਪੇਰੋਲ ਮਿਲਣ ਤੇ ਗਿਆਨੀ ਰਘਬੀਰ ਸਿੰਘ ਨੇ ਚੁੱਕੇ ਸਵਾਲ

ਡੇਰਾ ਮੁਖੀ ਨੂੰ ਪੇਰੋਲ ਮਿਲਣ ਤੇ ਗਿਆਨੀ ਰਘਬੀਰ ਸਿੰਘ ਨੇ ਚੁੱਕੇ ਸਵਾਲ

ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਚੋਣਾਂ ਲਈ ਬਲਾਤਕਾਰੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਇਹ ਕਿਹੋ ਜਿਹਾ ਇਨਸਾਫ ਹੈ ਜਿਸ ਕਾਰਨ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। 

RELATED ARTICLES

Most Popular

Recent Comments