HomePunjabi NewsLiberal Breakingਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੈਂਸਲਿਆਂ ਤੇ ਚੁੱਕੇ ਸਵਾਲ

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੈਂਸਲਿਆਂ ਤੇ ਚੁੱਕੇ ਸਵਾਲ

ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰੀ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਤੇ ਸਵਾਲ ਚੱਕੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਰਫ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ ਜਦ ਕਿ ਬਾਕੀਆਂ ਦਾ ਅਸਤੀਫਾ ਪਹਿਲਾਂ ਹੀ ਨਾ ਮਨਜ਼ੂਰ ਕਰਕੇ ਰਜਿਸਟਰ ਵਿੱਚ ਦਰਜ ਕਰ ਲਿਆ ਗਿਆ ਹੈ । ਉਹਨਾਂ ਕਿਹਾ ਕਿ ਕਮੇਟੀ ਨੂੰ ਹੁਕਮਾਂ ਦੇ ਅਨੁਸਾਰ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਤੇ ਇਸ ਵਿੱਚ ਦੇਰ ਨਹੀਂ ਕਰਨੀ ਚਾਹੀਦੀ ।

RELATED ARTICLES

Most Popular

Recent Comments