HomePunjabi NewsLiberal Breakingਵਿਰਸਾ ਸਿੰਘ ਵਲਟੋਹਾ ਨੂੰ ਗਿਆਨੀ ਰਘਬੀਰ ਸਿੰਘ ਦੀ ਸਖ਼ਤ ਤਾੜਨਾ

ਵਿਰਸਾ ਸਿੰਘ ਵਲਟੋਹਾ ਨੂੰ ਗਿਆਨੀ ਰਘਬੀਰ ਸਿੰਘ ਦੀ ਸਖ਼ਤ ਤਾੜਨਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਵਿਰਸਾ ਸਿੰਘ ਵਲਟੋਹਾ ਨੂੰ ਸਖਤ ਤਾੜਨਾ ਕਰਦੇ ਹੋਏ ਬੜੇ ਸਖਤ ਲਫਜ਼ਾਂ ਦੇ ਵਿੱਚ ਕਿਹਾ ਹੈ ਕਿ ਆਪਣਾ ਮੂੰਹ ਬੰਦ ਕਰ ਲਵੇ ਮੀਡੀਆ ਵਿਚ ਜੇ ਦੁਬਾਰਾ ਬਿਆਨ ਦਿੱਤੇ ਤਾਂ ਹੋਵੇਗੀ ਸਖ਼ਤ ਕਾਰਵਾਈ। ਦੱਸ ਦਈਏ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।

RELATED ARTICLES

Most Popular

Recent Comments