HomePunjabi NewsLiberal Breakingਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ,...

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ, ਹਸਪਤਾਲ਼ ਦਾਖ਼ਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋਇਆ ਹੈ । ਉਹ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਦੇ ਨਾਲ ਪੀੜਤ ਸਨ ਤੇ ਹਸਪਤਾਲ ਵਿੱਚ ਜਦੋਂ ਟੈਸਟ ਕੀਤੇ ਗਏ ਤਾਂ ਡੇਂਗੂ ਸਪਸ਼ਟ ਹੋਇਆ। ਉਸ ਤੋਂ ਬਾਅਦ ਉਹਨਾਂ ਨੂੰ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਵੱਲਾ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

RELATED ARTICLES

Most Popular

Recent Comments