ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਨਾਮ ਅਤੇ ਧਾਰਮਿਕ ਚਿੰਨ੍ਹਾਂ ਦੀ ਸਿਆਸੀ ਲਾਹੇ ਲਈ ਸਿਆਸੀ ਆਗੂਆਂ ਵੱਲੋਂ ਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਗਿਆਨੀ ਰਘਬੀਰ ਸਿੰਘ ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਦੇ ਵਿਵਾਦਿਤ ਬਿਆਨ ਤੇ ਲਿਆ ਸਖ਼ਤ ਨੋਟਿਸ
RELATED ARTICLES