HomePunjabi NewsLiberal Breakingਗਿਆਨੀ ਰਘਬੀਰ ਸਿੰਘ ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਦੇ ਵਿਵਾਦਿਤ ਬਿਆਨ ਤੇ...

ਗਿਆਨੀ ਰਘਬੀਰ ਸਿੰਘ ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਦੇ ਵਿਵਾਦਿਤ ਬਿਆਨ ਤੇ ਲਿਆ ਸਖ਼ਤ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਨਾਮ ਅਤੇ ਧਾਰਮਿਕ ਚਿੰਨ੍ਹਾਂ ਦੀ ਸਿਆਸੀ ਲਾਹੇ ਲਈ ਸਿਆਸੀ ਆਗੂਆਂ ਵੱਲੋਂ ਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

RELATED ARTICLES

Most Popular

Recent Comments