More
    HomePunjabi Newsਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਲਈ ਗਈ ਵਾਪਸ

    ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਲਈ ਗਈ ਵਾਪਸ

    ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ

    ਅੰਮਿ੍ਰਤਸਰ/ਬਿਊਰੋ ਨਿਊਜ਼ 

    ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ  ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜ਼ੈਡ ਪਲੱਸ ਸਕਿਉਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸਦੇ ਚੱਲਦਿਆਂ ਗਿਆਨੀ ਹਰਪ੍ਰੀਤ ਸਿੰਘ ਦੀ ਇਹ ਸਕਿਉਰਿਟੀ ਵਾਪਸ ਲਈ ਗਈ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ।

    RELATED ARTICLES

    Most Popular

    Recent Comments