ਗਿੱਦੜਬਾਹਾ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਛੱਡ ਦਿੱਤੀ ਹੈ। ਪਾਰਟੀ ਛੱਡਣ ਤੋਂ ਬਾਅਦ ਡਿੰਪੀ ਢਿੱਲੋ ਨੇ ਕਿਹਾ ਕਿ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ । ਉਹਨਾਂ ਕਿਹਾ ਕਿ ਉਹਨਾਂ ਵਰਗੇ ਲੋਕਾਂ ਨੂੰ ਪਾਰਟੀ ਵੱਲੋਂ ਵਰਤਿਆ ਜਾਂਦਾ ਹੈ। ਸੂਤਰਾਂ ਮੁਤਾਬਕ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
ਗਿੱਦੜਬਾਹਾ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ
RELATED ARTICLES