More
    HomePunjabi NewsLiberal BreakingGNDU ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਨੂੰ ਹਾਈਕੋਰਟ ਨੇ ਮਾਣਹਾਨੀ ਮਾਮਲੇ ਵਿੱਚ...

    GNDU ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਨੂੰ ਹਾਈਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਸੁਣਾਈ ਇੱਕ ਮਹੀਨੇ ਦੀ ਕੈਦ

    ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਨੂੰ ਮਾਣਹਾਨੀ ਮਾਮਲੇ ਵਿੱਚ ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਹੁਕਮ ਦਿੱਤੇ ਸਨ ਜੋ ਲਾਗੂ ਨਹੀਂ ਕੀਤੇ ਗਏ। ਅਦਾਲਤੀ ਹੁਕਮਾਂ ਦੀ ਉਲੰਘਣਾ ਕਾਰਨ ਇਹ ਸਖ਼ਤ ਕਾਰਵਾਈ ਕੀਤੀ ਗਈ ਹੈ।

    RELATED ARTICLES

    Most Popular

    Recent Comments