HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਬਦਲਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਬਦਲਾਅ

ਬੁੱਧਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦੇਖਿਆ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 238 ਰੁਪਏ ਵਧ ਕੇ 77,364 ਰੁਪਏ ਹੋ ਗਿਆ ਹੈ। ਮੰਗਲਵਾਰ ਨੂੰ ਇਸ ਦੀ ਕੀਮਤ 77,126 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 29 ਰੁਪਏ ਵਧ ਕੇ 89,503 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

RELATED ARTICLES

Most Popular

Recent Comments