ਨਵੀਂ ਦਿੱਲੀ: ਕੌਮਾਂਤਰੀ ਅਤੇ ਘਰੇਲੂ ਬਾਜ਼ਾਰਾਂ ਵਿੱਚ ਉਤਾਰ-ਚੜ੍ਹਾਅ ਦੇ ਚਲਦਿਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 471 ਰੁਪਏ ਡਿੱਗ ਕੇ 1.58 ਲੱਖ ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਇਸੇ ਤਰ੍ਹਾਂ ਚਾਂਦੀ ਵੀ 460 ਰੁਪਏ ਦੀ ਗਿਰਾਵਟ ਨਾਲ 2.67 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ।
ਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ, ਸੋਨਾ 1.58 ਲੱਖ ਅਤੇ ਚਾਂਦੀ 2.67 ਲੱਖ ਰੁਪਏ ਹੋਈ
RELATED ARTICLES


