HomePunjabi NewsLiberal Breakingਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ, ਜਾਣੋ ਨਵੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ, ਜਾਣੋ ਨਵੀਆਂ ਕੀਮਤਾਂ

ਅੱਜ ਯਾਨੀ 18 ਸਤੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਬੁੱਧਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 222 ਰੁਪਏ ਦੀ ਗਿਰਾਵਟ ਨਾਲ 73,054 ਰੁਪਏ ‘ਤੇ ਆ ਗਈ। ਪਹਿਲਾਂ ਇਸ ਦੀ ਕੀਮਤ 73,276 ਰੁਪਏ ਪ੍ਰਤੀ ਦਸ ਗ੍ਰਾਮ ਸੀ।

RELATED ARTICLES

Most Popular

Recent Comments