HomePunjabi NewsLiberal Breakingਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ

ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 16 ਰੁਪਏ ਵਧ ਕੇ 76,324 ਰੁਪਏ ‘ਤੇ ਬੰਦ ਹੋਈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 76,308 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਹ 1,369 ਰੁਪਏ ਵਧ ਕੇ 89,980 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ।

RELATED ARTICLES

Most Popular

Recent Comments