HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੁਲੀ ਵਾਧਾ ਦਰਜ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੁਲੀ ਵਾਧਾ ਦਰਜ

ਅੱਜ 12 ਅਗਸਤ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅਨੁਸਾਰ, ਸੋਮਵਾਰ ਨੂੰ 24 ਕੈਰੇਟ ਸੋਨੇ ਦਾ 10 ਗ੍ਰਾਮ 66 ਰੁਪਏ ਚੜ੍ਹ ਕੇ 69,729 ਰੁਪਏ ਹੋ ਗਿਆ। ਕੱਲ੍ਹ ਇਸ ਦੀ ਕੀਮਤ 69,663 ਰੁਪਏ ਪ੍ਰਤੀ ਦਸ ਗ੍ਰਾਮ ਸੀ।

RELATED ARTICLES

Most Popular

Recent Comments