HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਵਾਧਾ ਦਰਜ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਵਾਧਾ ਦਰਜ

ਸੋਨਾ ਅੱਜ16 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 572 ਰੁਪਏ ਵਧ ਕੇ 76,502 ਰੁਪਏ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਇਸ ਦੀ ਕੀਮਤ 75,930 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ‘ਚ ਵੀ ਵਾਧਾ ਹੋਇਆ ਹੈ। ਇਹ 1,454 ਰੁਪਏ ਵਧ ਕੇ 91,254 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ।

RELATED ARTICLES

Most Popular

Recent Comments