HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ, ਜਾਣੋ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ, ਜਾਣੋ ਨਵੀਆਂ ਕੀਮਤਾਂ

ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ 24 ਕੈਰੇਟ ਦਾ 10 ਗ੍ਰਾਮ ਸੋਨਾ 299 ਰੁਪਏ ਦੇ ਵਾਧੇ ਨਾਲ 76,635 ਰੁਪਏ ‘ਤੇ ਵਿਕ ਰਿਹਾ ਹੈ। ਇਸ ਤੋਂ ਪਹਿਲਾਂ ਕੱਲ੍ਹ ਸੋਨੇ ਦੀ ਕੀਮਤ 76,336 ਰੁਪਏ ਪ੍ਰਤੀ 10 ਗ੍ਰਾਮ ਸੀ। ਚਾਂਦੀ ਦੀ ਕੀਮਤ ਵੀ ਅੱਜ 394 ਰੁਪਏ ਵਧ ਕੇ 1000 ਰੁਪਏ ਹੋ ਗਈ ਹੈ।

RELATED ARTICLES

Most Popular

Recent Comments