HomePunjabi NewsBusinessਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਪੱਧਰ ਤੇ ਵਾਧਾ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਪੱਧਰ ਤੇ ਵਾਧਾ

ਸੋਨਾ ਅਤੇ ਚਾਂਦੀ ਅੱਜ ਯਾਨੀ 21 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 804 ਰੁਪਏ ਵਧ ਕੇ 78,241 ਰੁਪਏ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਇਸ ਦੀ ਕੀਮਤ 77,410 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ‘ਚ 4,971 ਰੁਪਏ ਦਾ ਵਾਧਾ ਹੋਇਆ ਹੈ ਅਤੇ ਇਹ 97,254 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ।

RELATED ARTICLES

Most Popular

Recent Comments