HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਈ ਤੇਜ਼ੀ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਈ ਤੇਜ਼ੀ

ਪਿਛਲੇ ਕੁਝ ਦਿਨਾਂ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਤੋਂ ਬਾਅਦ ਅੱਜ ਨੂੰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਸੋਮਵਾਰ ਨੂੰ 24 ਕੈਰੇਟ ਸੋਨੇ ਦਾ 10 ਗ੍ਰਾਮ 787 ਰੁਪਏ ਵਧ ਕੇ 76,164 ਰੁਪਏ ਹੋ ਗਿਆ। ਸ਼ੁੱਕਰਵਾਰ ਨੂੰ ਇਸ ਦੀ ਕੀਮਤ 77,787 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 2,267 ਰੁਪਏ ਵਧ ਕੇ 87,400 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

RELATED ARTICLES

Most Popular

Recent Comments