Friday, July 5, 2024
HomePunjabi NewsBusinessਸੋਨਾ ਹੋਇਆ ਸਸਤਾ, ਚਾਂਦੀ ਹੋਈ ਮਹਿੰਗੀ, ਜਾਣੋ ਨਵੀਆਂ ਕੀਮਤਾਂ

ਸੋਨਾ ਹੋਇਆ ਸਸਤਾ, ਚਾਂਦੀ ਹੋਈ ਮਹਿੰਗੀ, ਜਾਣੋ ਨਵੀਆਂ ਕੀਮਤਾਂ

ਅੱਜ ਯਾਨੀ 2 ਜੁਲਾਈ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 16 ਰੁਪਏ ਡਿੱਗ ਕੇ 71,858 ਰੁਪਏ ‘ਤੇ ਆ ਗਿਆ ਹੈ। ਕੱਲ੍ਹ ਇਸ ਦੀ ਕੀਮਤ 71,874 ਰੁਪਏ ਪ੍ਰਤੀ ਦਸ ਗ੍ਰਾਮ ਸੀ। ਹਾਲਾਂਕਿ ਅੱਜ ਚਾਂਦੀ ਦੀ ਕੀਮਤ ‘ਚ ਵਾਧਾ ਦੇਖਿਆ ਗਿਆ ਹੈ। ਇਕ ਕਿਲੋ ਚਾਂਦੀ 283 ਰੁਪਏ ਦੇ ਵਾਧੇ ਨਾਲ 88,085 ਰੁਪਏ ‘ਤੇ ਵਿਕ ਰਹੀ ਹੈ।

RELATED ARTICLES

Most Popular

Recent Comments