ਭਾਰਤੀ ਬਾਜ਼ਾਰ ਦੇ ਵਿੱਚ ਸੋਨੇ ਦੀਆਂ ਕੀਮਤਾਂ ਇਸ ਵਕਤ ਅਸਮਾਨ ਛੂ ਰਹੀਆਂ ਹਨ । ਪਹਿਲੀ ਵਾਰੀ ਸੋਨੇ ਦੀ ਕੀਮਤ 72 ਹਜਾਰ ਪ੍ਰਤੀ 10 ਗਰਾਮ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਚਾਂਦੀ ਵੀ 86 ਹਜਾਰ ਪ੍ਰਤੀ ਕਿਲੋ ਤੋਂ ਉੱਪਰ ਪਹੁੰਚ ਗਈ ਹੈ। ਅਜਿਹਾ ਪਹਿਲਾਂ ਕਦੀ ਨਹੀਂ ਹੋਇਆ ਕਿ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਇੰਨੀਆਂ ਜਿਆਦਾ ਵੱਧ ਗਈਆਂ ਹੋਣ।
ਭਾਰਤੀ ਬਾਜ਼ਾਰ ਦੇ ਵਿੱਚ ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ
RELATED ARTICLES