ਅੱਜ ਸੋਨੇ ਦੀਆਂ ਕੀਮਤਾਂ ਵਧ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 137 ਰੁਪਏ ਵਧ ਕੇ 72,483 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 72,346 ਰੁਪਏ ਪ੍ਰਤੀ ਦਸ ਗ੍ਰਾਮ ਸੀ। ਹਾਲਾਂਕਿ ਅੱਜ ਚਾਂਦੀ ਦੀ ਕੀਮਤ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਕ ਕਿਲੋ ਚਾਂਦੀ 408 ਰੁਪਏ ਡਿੱਗ ਕੇ 91,439 ਰੁਪਏ ‘ਤੇ ਵਿਕ ਰਹੀ ਹੈ।
ਫ਼ਿਰ ਤੋਂ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਹੋਈ ਸਸਤੀ
RELATED ARTICLES