ਸੋਨਾ ਅੱਜ ਯਾਨੀ 3 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 274 ਰੁਪਏ ਵਧ ਕੇ 75,762 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 75,515 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਸੋਨੇ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਹੋਇਆ ਦਰਜ
RELATED ARTICLES