HomePunjabi NewsBusinessਸੋਨੇ ਦੀਆਂ ਕੀਮਤਾਂ ਵਿੱਚ ਅੱਜ ਮਾਮੂਲੀ ਗਿਰਾਵਟ ਦਰਜ

ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮਾਮੂਲੀ ਗਿਰਾਵਟ ਦਰਜ

ਸੋਨੇ ਦੀ ਕੀਮਤ ‘ਚ ਅੱਜ ਸ਼ੁੱਕਰਵਾਰ ਨੂੰ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 110 ਰੁਪਏ ਦੀ ਗਿਰਾਵਟ ਨਾਲ 75,640 ਰੁਪਏ ‘ਤੇ ਆ ਗਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸ ਦੀ ਕੀਮਤ 75,750 ਰੁਪਏ ਪ੍ਰਤੀ ਦਸ ਗ੍ਰਾਮ ਸੀ।

RELATED ARTICLES

Most Popular

Recent Comments