HomePunjabi NewsBusinessਸੋਨੇ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਤੇਜੀ, ਚਾਂਦੀ ਹੋਈ ਸਸਤੀ

ਸੋਨੇ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਤੇਜੀ, ਚਾਂਦੀ ਹੋਈ ਸਸਤੀ

ਅੱਜ 9 ਦਸੰਬਰ ਨੂੰ ਸੋਨੇ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 93 ਰੁਪਏ ਵਧ ਕੇ 76,280 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 76,187 ਰੁਪਏ ਪ੍ਰਤੀ ਦਸ ਗ੍ਰਾਮ ਸੀ। ਹਾਲਾਂਕਿ ਚਾਂਦੀ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇਹ 420 ਰੁਪਏ ਡਿੱਗ ਕੇ 90,400 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।

RELATED ARTICLES

Most Popular

Recent Comments