ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ 2,623 ਰੁਪਏ ਡਿੱਗ ਕੇ 2.65 ਲੱਖ ਰੁਪਏ ਪ੍ਰਤੀ ਕਿੱਲੋ ‘ਤੇ ਆ ਗਈ ਹੈ। 10 ਗ੍ਰਾਮ ਸੋਨਾ 1.59 ਲੱਖ ਰੁਪਏ ਦਾ ਹੋ ਗਿਆ ਹੈ। ਮਾਹਰਾਂ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ਪ੍ਰਭਾਵਿਤ ਹੋਈਆਂ ਹਨ। ਗਹਿਣਾ ਕਾਰੋਬਾਰੀਆਂ ਨੇ ਰਾਹਤ ਦੀ ਸਾਹ ਲਈ ਹੈ।
ਅੱਜ ਸੋਨੇ-ਚਾਂਦੀ ਦੇ ਭਾਅ ਵਿੱਚ ਗਿਰਾਵਟ, ਚਾਂਦੀ 2623 ਰੁਪਏ ਡਿੱਗੀ, 10 ਗ੍ਰਾਮ ਸੋਨਾ 1.59 ਲੱਖ
RELATED ARTICLES


