HomePunjabi NewsBusinessਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ, ਜਾਣੋ ਕੀ ਹਨ ਨਵੀਆਂ ਕੀਮਤਾਂ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ, ਜਾਣੋ ਕੀ ਹਨ ਨਵੀਆਂ ਕੀਮਤਾਂ

ਅੱਜ 30 ਮਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨਾ ਦਾ 10 ਗ੍ਰਾਮ 423 ਰੁਪਏ ਸਸਤਾ ਹੋ ਕੇ 71,990 ਰੁਪਏ ਹੋ ਗਿਆ ਹੈ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਕ ਕਿਲੋ ਚਾਂਦੀ 1,438 ਰੁਪਏ ਸਸਤੀ ਹੋ ਕੇ 92,680 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਤੋਂ ਪਹਿਲਾਂ 29 ਮਈ ਨੂੰ ਚਾਂਦੀ 94,118 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸੀ।

RELATED ARTICLES

Most Popular

Recent Comments