ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਮੰਗਲਵਾਰ ਨੂੰ ਜੈਵਲਿਨ ਥ੍ਰੋਅ ਦੇ ਕੁਆਲੀਫਾਇੰਗ ਰਾਊਂਡ ‘ਚ ਨਜ਼ਰ ਆਏ। ਉਸ ਨੇ 89.34 ਮੀਟਰ ਦਾ ਪਹਿਲਾ ਥਰੋਅ ਕੀਤਾ। ਇਹ ਸੀਜ਼ਨ ਦਾ ਨੀਰਜ ਦਾ ਸਭ ਤੋਂ ਵਧੀਆ ਥਰੋਅ ਸੀ।
ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੀਤਾ ਕੁਆਲੀਫਾਈ
RELATED ARTICLES


