HomePunjabi NewsLiberal Breakingਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੀਤਾ ਕੁਆਲੀਫਾਈ

ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੀਤਾ ਕੁਆਲੀਫਾਈ

ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਮੰਗਲਵਾਰ ਨੂੰ ਜੈਵਲਿਨ ਥ੍ਰੋਅ ਦੇ ਕੁਆਲੀਫਾਇੰਗ ਰਾਊਂਡ ‘ਚ ਨਜ਼ਰ ਆਏ। ਉਸ ਨੇ 89.34 ਮੀਟਰ ਦਾ ਪਹਿਲਾ ਥਰੋਅ ਕੀਤਾ। ਇਹ ਸੀਜ਼ਨ ਦਾ ਨੀਰਜ ਦਾ ਸਭ ਤੋਂ ਵਧੀਆ ਥਰੋਅ ਸੀ।

RELATED ARTICLES

Most Popular

Recent Comments