ਪੰਜਾਬ ਵਿੱਚ 6ਵੀਂ ਤੋਂ 9ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਵਜ਼ੀਫ਼ਾ ਲੈਣ ਦਾ ਸੁਨਹਿਰੀ ਮੌਕਾ ਹੈ। ਡਾਕ ਵਿਭਾਗ ਦੀ ਦੀਨ ਦਿਆਲ ਸਪਸ਼ ਸਕੀਮ ਤਹਿਤ ਵਿਦਿਆਰਥੀਆਂ ਨੂੰ ਹਰ ਮਹੀਨੇ 500 ਰੁਪਏ ਵਜ਼ੀਫੇ ਵਜੋਂ ਦਿੱਤੇ ਜਾਣਗੇ। ਇਸ ਸਕੀਮ ਤਹਿਤ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀ ਯੋਗ ਹਨ। ਇਸ ਦੇ ਲਈ ਡਾਕ ਵਿਭਾਗ ਵੱਲੋਂ ਮੈਰਿਟ ਟੈਸਟ ਕਰਵਾਇਆ ਜਾਵੇਗਾ।
ਪੰਜਾਬ ਵਿੱਚ 6ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਵਜ਼ੀਫ਼ਾ ਲੈਣ ਦਾ ਸੁਨਹਿਰੀ ਮੌਕਾ
RELATED ARTICLES