Friday, July 5, 2024
HomePunjabi NewsLiberal Breakingਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਗੋਲੀਆਂ ਮਾਰਕੇ ਕੀਤਾ ਕਤਲ, ਇਸ...

ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਗੋਲੀਆਂ ਮਾਰਕੇ ਕੀਤਾ ਕਤਲ, ਇਸ ਗੈਂਗ ਨੇ ਲਈ ਜਿੰਮੇਵਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਪਿਛਲੇ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਲਈ ਹੈ।

RELATED ARTICLES

Most Popular

Recent Comments