ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ, ਰੇਲਵੇ ਵਿਭਾਗ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਲਈ 2 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਹਨ। ਟਰੇਨ ਨੰਬਰ 04017-18 26 ਅਪ੍ਰੈਲ ਤੋਂ 28 ਮਈ ਤੱਕ ਆਨੰਦ ਬਿਹਾਰ ਟਰਮੀਨਲ ਤੋਂ ਮਟਰੂ ਕੈਪਟਨ ਤੁਸ਼ਾਰ ਮਹਾਜਨ ਰੇਲਵੇ ਸਟੇਸ਼ਨ ਤੱਕ ਚੱਲੇਗੀ।
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ
RELATED ARTICLES