ਚੰਡੀਗੜ੍ਹ: ਪੰਜਾਬ ਸਰਕਾਰ ਨੇ ਰੁਜ਼ਗਾਰ ਦੇ ਮੋਰਚੇ ‘ਤੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਪੀਡਬਲਯੂਡੀ (ਸਿਵਲ ਅਤੇ ਇਲੈਕਟ੍ਰੀਕਲ) ਵਿਭਾਗ ਵਿੱਚ ਜੂਨੀਅਰ ਇੰਜੀਨੀਅਰਾਂ ਦੇ 156 ਅਹੁਦੇ ਭਰਨ ਨੂੰ ਮਨਜ਼ੂਰੀ ਦਿੱਤੀ ਹੈ। ਇਹ ਗਰੁੱਪ-ਬੀ ਦੇ ਅਹੁਦੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਇੰਜੀਨੀਅਰਿੰਗ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਹਾਸਲ ਕਰਨ ਦਾ ਵਧੀਆ ਮੌਕਾ ਮਿਲੇਗਾ।
ਪੀਡਬਲਯੂਡੀ ਵਿਭਾਗ ਵਿੱਚ ਜੂਨੀਅਰ ਇੰਜੀਨੀਅਰਾਂ ਦੀਆਂ 156 ਅਸਾਮੀਆਂ ਭਰਨ ਨੂੰ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਮੌਕਾ
RELATED ARTICLES


