HomePunjabi NewsLiberal Breakingਪੰਜਾਬ ਵਿੱਚ ਇਸ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪੰਜਾਬ ਵਿੱਚ ਇਸ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ‘ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ‘ਤੇ ਬੱਸਾਂ ਰੋਕੀਆਂ ਜਾਣਗੀਆਂ।

RELATED ARTICLES

Most Popular

Recent Comments